ਕਪਿਲ ਸ਼ਰਮਾ ਨੇ ਬੇਟੀ ਦੇ ਜਨਮਦਿਨ ਦੇ ਜਸ਼ਨ ਦੀਆਂ ਤਸਵੀਰਾਂ

ਕਾਮੇਡੀ ਕਿੰਗ ਕਪਿਲ ਸ਼ਰਮਾ ਅਤੇ ਗਿੰਨੀ ਚਤਰਥ ਦੀ ਬੇਟੀ ਅਨੇਰਾ ਸ਼ਰਮਾ 10 ਦਸੰਬਰ ਨੂੰ 1 ਸਾਲ ਦੀ ਹੋ ਗਈ। ਕਪਿਲ ਸ਼ਰਮਾ ਅਤੇ ਗਿੰਨੀ ਚਤਰਥ ਨੇ ਵੀਰਵਾਰ ਨੂੰ ਬੇਟੀ ਅਨਾਯਰਾ ਦਾ ਜਨਮਦਿਨ ਮਨਾਇਆ। ਜਿਸ ਦੀਆਂ ਤਸਵੀਰਾਂ ਹੁਣ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਕਪਿਲ ਸ਼ਰਮਾ ਨੇ ਬੇਟੀ ਦੇ ਜਨਮਦਿਨ ਦੇ ਜਸ਼ਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਹਨ। ਜਿਸ ਵਿਚ ਅਨਾਯਰਾ ਕੇਕ ਨੂੰ ਦੇਖਦੀ ਅਤੇ ਕਦੀ ਕਪਿਲ ਸ਼ਰਮਾ ਨਾਲ ਮਸਤੀ ਕਰਦੀ ਦਿਖਾਈ ਦਿੰਦੀ ਹੈ। ਅਨਾਯਰਾ ਦੀ ਫੋਟੋ ਸ਼ੇਅਰ ਕਰਦੇ ਹੋਏ ਕਪਿਲ ਸ਼ਰਮਾ ਨੇ ਆਪਣੇ ਪ੍ਰਸ਼ੰਸਕਾਂ ਲਈ ਸੰਦੇਸ਼ ਵੀ ਲਿਖਿਆ ਹੈ।

Leave a Reply

Your email address will not be published. Required fields are marked *