ਪੰਜਾਬੀ ਗਾਇਕ ਤੇ ਅਦਾਕਾਰ ਜੱਸ ਬਾਜਵਾ ਇਨ੍ਹੀਂ ਦਿਨੀਂ ਵਿਆਹ ਦੇ ਬੰਧਨ ‘ਚ ਬੱਝ ਗਏ ਹਨ। ਇਸ ਦੌਰਾਨ ਜੱਸ ਬਾਜਵਾ ਦੇ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਦਰਅਸਲ ‘ਚ ਜੱਸ ਬਾਜਵਾ ਬੀਤੇ ਦਿਨੀਂ ਵਿਆਹ ਦੇ ਬੰਧਨ ‘ਚ ਬੱਝ ਗਏ ਹਨ। ਇਸ ਗੱਲ ਦੀ ਜਾਣਕਾਰੀ ਜੱਸ ਬਾਜਵਾ ਨੇ ਖ਼ੁਦ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਟੋਰੀ ਪਾ ਦਿੱਤੀ ਹੈ।ਇਨ੍ਹਾਂ ਤਸਵੀਰਾਂ ‘ਚ ਜੱਸ ਬਾਜਵਾ ਆਪਣੀ ਧਰਮ ਪਤਨੀ ਨਾਲ ਨਜ਼ਰ ਆ ਰਹੇ ਹਨ।