ਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰਕਾਸ਼ ਸਿੰਘ ਬਾਦਲ ਨੇ ਪਦਮ ਵਿਭੂਸ਼ਣ ਵਾਪਸ ਕਰ ਦਿੱਤਾ ਹੈ। ਉਨ੍ਹਾਂ ਨੇ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦੀ ਹਮਾਇਤ ‘ਚ ਪੁਰਸਕਾਰ ਕਰਨ ਦਾ ਫੈਸਲਾ ਕੀਤਾ ਹੈ। ਬਾਦਲ ਨੇ ਕਿਹਾ ਕਿ ਕਿਸਾਨਾਂ ਦੇ ਸ਼ਾਂਤਮਈ ਪ੍ਰਦਰਸ਼ਨ ਨੂੰ ਫਿਰਕੂ ਰੰਗ ਦੇਣ ਦਾ ਮੈਨੂੰ ਦੁੱਖ ਹੈ।