ਸਾਰਾ ਅਲੀ ਖਾਨ ਨੇ ਪੂਰੇ ਜੋਸ਼ ਨਾਲ ਕੀਤਾ ਵਰਕਆਊਟ, ਵੀਡੀਓ ਵਿਚ ਦਿੱਸਿਆ ਜਬਰਦਸਤ ਅੰਦਾਜ

ਬਾਲੀਵੁੱਡ ਅਦਾਕਾਰਾ ਸਾਰਾ ਅਲੀ ਖਾਨ (Sara Ali Khan) ਇਸ ਸਮੇਂ ਆਪਣੀ ਆਉਣ ਵਾਲੀ ਫਿਲਮ ਕੁਲੀ ਨੰਬਰ 1 (Coolie No. 1)’ ਦੇ ਪ੍ਰਮੋਸ਼ਨ ਵਿਚ ਰੁੱਝੀ ਹੋਈ ਹੈ। ਹਾਲ ਹੀ ਵਿੱਚ ਕੁਲੀ ਨੰਬਰ ਵਨ ਦਾ ਟ੍ਰੇਲਰ ਜਾਰੀ ਕੀਤਾ ਗਿਆ ਹੈ, ਜਿਸ ਨੂੰ ਦਰਸ਼ਕਾਂ ਵਿੱਚ ਖੂਬ ਪਸੰਦ ਕੀਤਾ ਜਾ ਰਿਹਾ ਹੈ।

ਇਸ ਦੌਰਾਨ ਸਾਰਾ ਅਲੀ ਖਾਨ ਦਾ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵੀਡੀਓ ਵਿਚ ਸਾਰਾ ਵਰਕਆਊਟ ਕਰਦੀ ਦਿਖਾਈ ਦੇ ਰਹੀ ਹੈ। ਇਹ ਵੀਡੀਓ ਸਾਰਾ ਅਲੀ ਖਾਨ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸ਼ੇਅਰ ਕੀਤਾ ਹੈ। ਜਿਸ ਵਿਚ ਉਹ ਆਪਣੇ ਟ੍ਰੇਨਰ ਨਾਲ ਵਰਕਆਊਟ ਕਰਦੀ ਦਿਖਾਈ ਦੇ ਰਹੀ ਹੈ।

Leave a Reply

Your email address will not be published. Required fields are marked *