ਸਪਨਾ ਚੌਧਰੀ ਦੇ ਚਾਹੁੰਣ ਵਾਲਿਆਂ ਲਈ ਖ਼ਬਰ ਸਾਹਮਣੇ ਆ ਰਹੀ ਹੈ। ਸਪਨਾ ਚੌਧਰੀ ਦੇ ਘਰ ਬੇਟੇ ਨੇ ਜਨਮ ਲਿਆ ਹੈ। ਜੀ ਹਾਂ, ਤੁਸੀਂ ਬਿਲਕੁਲ ਸਹੀ ਪੜ੍ਹਿਆ ਹੈ। ਸਪਨਾ ਚੌਧਰੀ ਨੂੰ ਬੇਟਾ ਹੋਇਆ ਹੈ। ਇਸ ਖ਼ਬਰ ਦੇ ਸਾਹਮਣੇ ਆਉਂਦੇ ਹੀ ਉਨ੍ਹਾਂ ਦੇ ਪਰਿਵਾਰ ਵਿਚ ਖ਼ੁਸ਼ੀ ਦਾ ਮਾਹੌਲ ਹੈ। ਹਰ ਪਾਸਿਓਂ ਉਨ੍ਹਾਂ ਨੂੰ ਵਧਾਈ ਦਿੱਤੀ ਜਾ ਰਹੀ ਹੈ। ਹਾਲਾਂਕਿ ਇਹ ਖ਼ਬਰ ਉਨ੍ਹਾਂ ਦੇ ਫੈਂਸ ਲਈ ਇਕ ਵੱਡਾ ਝਟਕਾ ਹੈ। ਸਪਨਾ ਚੌਧਰੀ ਦੇ ਮਾਂ ਬਣਨ ਦੀ ਖਬਰ ਦੀ ਪੁਸ਼ਟੀ ਖ਼ੁਦ ਉਨ੍ਹਾਂ ਦੀ ਮਾਂ ਨੀਲਮ ਚੌਧਰੀ ਨੇ ਕੀਤੀ ਹੈ।