ਜਲੰਧਰ, (ਸੰਜੇ ਸ਼ਰਮਾ/ਵਿਸ਼ਾਲ)-ਸ਼ਿਵ ਸੈਨਾ ਦੇ ਜਿਲ੍ਹਾ ਯੂਵਾ ਪ੍ਰਧਾਨ ਸੌਰਭ ਸ਼ਰਮਾ ਦੀ ਅਗਵਾਈ ਵਿੱਚ ਗਿਆਰਾਂ ਮੈਂਬਰੀ ਮੈਂ ਇਕਾਈ ਦਾ ਗਠਨ ਕੀਤਾ ਗਿਆ। ਇਸ ਦੌਰਾਨ ਸਮੂਹ ਮੈਂਬਰਾਂ ਨੇ ਸਮਾਜ ਪ੍ਰਤੀ ਇਮਾਨਦਾਰੀ ਨਾਲ ਸੇਵਾ ਕਰਨ ਦੀ ਅਸਵਾਸਨ ਦਿੱਤਾ। ਇਸ ਮੌਕੇ ’ਤੇ ਪੰਜਾਬ ਯੁਵਾ ਪ੍ਰਧਾਨ ਸ਼੍ਰੀ ਸੰਜੀਵ ਭਾਸਕਰ, ਸੀਨੀਅਰ ਮੀਤ ਪ੍ਰਧਾਨ ਪੰਜਾਬ ਰਾਜਿੰਦਰ ਬਿੱਲਾ ਪੰਜਾਬ ਦੇ ਸੰਗਠਨ ਮੰਤਰੀ ਪੰਕਜ ਦਵੇਸਰ ਜ਼ਿਲ੍ਹਾ ਦਿਹਾਤੀ ਪ੍ਰਧਾਨ, ਬਲਵਿੰਦਰ ਸ਼ਰਮਾ ਜ਼ਿਲ੍ਹਾ ਪ੍ਰਧਾਨ, ਸਤੀਸ਼ ਸ਼ਰਮਾ, ਹੁਸ਼ਿਆਰ ਸਿੰਘ ਮੁਕੇਸ਼ ਸਿਆਲ ਮੌਜੂਦ ਸਨ। ਇਸ ਮੌਕੇ ’ਤੇ ਮੀਡੀਆ ਇੰਚਾਰਜ ਗੁਰਮੀਤ ਸਿੰਘ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ।