ਖੇਤੀ ਕਾਨੂੰਨਾਂ ਖ਼ਿਲਾਫ਼ ਵਿਰੋਧ ਵਿਚਾਲੇ ਮੋਦੀ ਸਰਕਾਰ ਨੇ ਕੱਢੀ ਬੁਕਲੈਟ

ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਦਾ ਵਿਰੋਧ ਹੋ ਰਿਹਾ ਹੈ। ਕਿਸਾਨਾਂ ਨੇ ਮੋਰਚਾ ਖੋਲ੍ਹਿਆ ਹੋਇਆ। ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ ਪਰ ਇਸ ਵਿਰੋਧ ਵਿਚਾਲੇ ਕੇਂਦਰ ਨੇ ਇੱਕ ਬੁਕਲੈਟ ਜਾਰੀ ਕੀਤੀ। ਜਿਸ ਚ ਸਿੱਖਾਂ ਲਈ ਕੀਤੇ ਕੰਮਾਂ ਦਾ ਜ਼ਿਕਰ ਕੀਤਾ ਗਿਆ। ਬੁਕਲੈਟ ਵਿੱਚ ਮੋਦੀ ਸਰਕਾਰ ਨੇ ਸਿੱਖਾਂ ਨਾਲ ਵਿਸ਼ੇਸ਼ ਰਿਸ਼ਤੇ ਦਾ ਵੀ ਦਮ ਭਰਿਆ। ਸਿਆਸੀ ਮਾਹਰ ਇਸ ਨੂੰ 2022 ਦੀਆਂ ਪੰਜਾਬ ਵਿਧਾਨਸਭਾ ਚੋਣਾਂ ਦੀ ਤਿਆਰੀ ਵਜੋਂ ਵੀ ਵੇਖ ਰਹੇ।

Leave a Reply

Your email address will not be published. Required fields are marked *