ਟਰੰਪ ਨੇ ਵਿਸਕੌਨਸਿਨ ਨਤੀਜਿਆਂ ਨਾਲ ਸਬੰਧਤ ਪਟੀਸ਼ਨ’ਤੇ ਸੁਣਵਾਈ ਕਰਨ ਦੀ ਕੀਤੀ ਅਪੀਲ

ਵਿਸਕੌਨਸਿਨ, 31 ਦਸੰਬਰ, 2020. : ਅਮਰੀਕੀ ਰਾਸ਼ਟਰਪਤੀ ਟਰੰਪ ਦੇਸ਼ ਦੇ ਸੁਪਰੀਮ ਕੋਰਟ ਤੋਂ ਵਿਸਕੌਨਸਿਨ ਸੂਬੇ ਦੇ ਚੋਣ ਨਤੀਜਿਆਂ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਣਵਾਈ ਕਰਨ ਦੀ ਅਪੀਲ ਕੀਤੀ ਹੈ। ਰਾਸ਼ਟਰਪਤੀ ਅਹੁਦੇ ਦੇ ਲਈ ਹੋਈ ਚੋਣ ਵਿਚ ਟਰੰਪ ਨੂੰ ਇਸ ਸੂਬੇ ਵਿਚ ਡੈਮੋਕਰੇਟਿਕ ਪਾਰਟੀ ਦੇ ਉਮੀਦਵਾਰ ਜੋਅ ਬਾਈਡਨ ਦੇ ਹੱਥੀਂ 21 ਹਜ਼ਾਰ ਵੋਟਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

Leave a Reply

Your email address will not be published. Required fields are marked *